Sad Shayari In Punjabi

Best Sad Shayari In Punjabi/ 2 Line Punjabi Shayari 2024

Sadness is the worst time in life. It is when you smile from the outside but are dead and broken from the outside, but no one can understand it. Here you can find the way Sad Shayari In Punjabi in which you can express your feelings. Here you can got best Break Up Status In Hindi 

Sad Shayari In Punjabi

If you are looking for Sad Shayari in Punjabi, here are the best options.

Sad Shayari In Punjabi

1

ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ..

2

ਟੁੱਟੇ ਹੋਏ ਕੱਚ ਦੇ ਵਾਂਗ ਚੂਰ-ਚੂਰ ਹੋ ਗਿਆ,ਕਿਸੇ ਨੂੰ ਲਗ ਨਾ ਜਾਂਵਾ, ਤਾਂਹੀ ਸਭ ਤੋਂ ਦੂਰ ਹੋ ਗਿਆ

3

ਤੈਨੂੰ ਸੁਪਨੇ ਵਾਂਗ ਦੇਖਿਆ ਸੀ , ਨੀਂਦ ਵਾਂਗ ਟੁੱਟ ਗਿਆ …🙏❤️‍🩹

4

ਕਹਿੰਦਾ ਗੱਲਾਂ ਤਾਂ ਤੂੰ ਬਹੁਤ ਕਹੀਆ ਸੀ ਝੋਰਾ ਇਸ ਗੱਲ ਦਾ ਖਾਈ ਜਾਂਦਾ ਕਿ ਗੱਲਾਂ ਹੀ ਰਹਿ ਗਈਆਂ💔

5

ਕਿੰਨਾ ਦਰਦ 😭ਲਈ ਬੈਠੀ ਹੈ ਮੇਰੀ ਤਨਹਾਈ, ਹਜ਼ਾਰਾਂ ਆਪਣੇ ਨੇਂ ਪਰ ਯਾਦ ਤੇਰੀ ਆਉਂਦੀ ਆ😞

6

ਵਿਛੋੜਾ ਦੂਰੀ ਦੁੱਖ ਦਰਦ ਹੱਸ ਹੱਸ ਜ਼ਰੀਏ ਬੇਵਫ਼ਾ ਜ਼ਿੰਦਗੀ ਤੋਂ ਉਮੀਦ ਕਾਹਦੀ ਕਰੀਏ

7

ਕਹਿੰਦਾ ਗੱਲਾਂ ਤਾਂ ਤੂੰ ਬਹੁਤ ਕਹੀਆ ਸੀ ਝੋਰਾ ਇਸ ਗੱਲ ਦਾ ਖਾਈ ਜਾਂਦਾ ਕਿ ਗੱਲਾਂ ਹੀ ਰਹਿ ਗਈਆਂ💔

8

ਸੁਣਿਆ ਸੀ ਕਿ ਪਿਆਰ ਬਦਲੇ ਪਿਆਰ ਮਿਲਦਾ, ਪਰ ਜਦੋ ਸਾਡੀ ਵਾਰੀ ਆਈ ਤਾਂ ਰਿਵਾਜ ਹੀ ਬਦਲ ਗਿਆ |

9

ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ ਸੀ ਸਾਥ ਉਹ ਵੀ ਛੱਡ ਗਏ ਜੋ ਜਾਨ ਤੋਂ ਪਿਆਰੇ ਸੀ 💔💔

10

ਅੱਜ ਜਿਸਮ ਵਿੱਚ ਜਾਨ ਹੈ ਤਾਂ ਦੇਖਦੇ ਵੀ ਨਹੀਂ ਲੋਕ, ਜਦੋਂ ਰੂਹ ਨਿਕਲ ਗਈ ਤਾਂ ਕਫਨ ਉੁਠਾ ਉਠਾ ਦੇਖਣਗੇ.. #😭

11

ਕਿੰਨਾ ਸੋਖਾ ਹੈ ਕਿਸੇ ਨੂੰ ਆਪਣਾ ਕਹਿ ਦੇਣਾ ਪਰ ਜਦੋਂ ਤਕਦੀਰ ਫੈਸਲਾ ਸਣਾਉਂਦੀ ਏ ਤਾ ਖੁਲ ਕੇ ਰੋਇਆ ਵੀ ਨਹੀਂ ਜਾਂਦਾ😔😔

2Line Sad Shayari In Punjabi

You are here, 2 Line Sad Shayari In Punjabi that you can share to express your feelings because it is difficult to share your feelings.

Sad Shayari In Punjabi

1

ਕਿਸੇ ਨੂੰ ਸਾਡੀ ਕਮੀ ਮਹਿਸੂਸ ਹੋਵੇ ,
ਸਾਨੂੰ ਰੱਬ ਨੇ ਇਸ ਜੋਗਾ ਬਣਾਇਆ ਹੀ ਨਹੀਂ..!!

2

ਰਾਤੀ ਸੌਣ ਲੱਗਿਆਂ, ਬੇਵਜਾਹ ਇੱਕ ਖਿਆਲ ਆਇਆ,
ਜੇ ਸਵੇਰੇ ਨਾ ਉਠਿਆ, ਤਾਂ ਉਹਨੂੰ ਖਬਰ ਮਿਲੂ💔😊

3

ਰੇਹ ਗਈਆਂ ਨੇ ਰਾਤਾਂ, ਇਕਠੇ ਕਿਤੇ ਦੋਸਤ,
ਸਾਨੂੰ ਮਿਲਦੀਆਂ ਹੋਈਆਂ ਮੋਹਬਤਾਂ, ਹੋਈਆਂ ਜੁੜੀਆਂ ਹੋਈਆਂ ਬੱਛੇ ਸਾਰੇ ਲੜੀਆਂ।

4

ਯਾਰੀ ਪਿੱਛੇ ਸਭ ਕੁੱਝ ਵਾਰ ਗਿਆ, ਨਾ ਬਚਿਆ ਕੁੱਝ ਲੁਟਾਉਣ ਲਈ,
ਬੱਸ ਸਾਹ ਨੇ ਬਾਕੀ ਉਹ ਨਾ ਮੰਗੀ, ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ..!!

5

ਦੁੱਖੜਿਆ ਦੇ ਯੇਰੇ ਨੇ ਕੁੱਝ ਤੇਰੇ ਨੇ ਕੁੱਝ ਮੇਰੇ ਨੇ,
ਮਣ ਦੇ ਸਾਥੀ ਘੱਟ ਮਿਲਦੇ ਤਣ ਦੇ ਵਣਜ਼ ਵਧੇਰੇ ਨੇ..!!

6

ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ,
ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ 😊

7

ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ,
ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ |💔

8

ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ ,
ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ 🥺

9

ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ,
ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ  ❤️❤️

10

ਜਿੰਦਗੀ ਵਿੱਚ ਫਿਰ ਮਿਲੇ ਜੇ ਆਪਾ ਦੇਖ ਕੇ ਨਜਰਾ ਨਾ ਝੁਕਾ ਲਵੀਂ,
ਕਿਤੇ ਵੇਖਿਆ ਲਗਦਾ ਯਾਰਾਂ, ਬਸ ਇਨਾਂ ਕਹਿ ਕੇ ਬੁਲਾ ਲਵੀਂ ❤️

11

ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ,
ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ 💔

12

ਉਹਨਾਂ ਨੂੰ ਅਕਸਰ ਦਰਦ ਹੁੰਦਾ ਹੈ,

ਰਿਸ਼ਤੇ ਜੋ ਦਿਲ ਤੋਂ ਕੀਤੇ ਜਾਂਦੇ ਹਨ..!!

Sad Shayari In Punjabi For WhatsApp

You have here Sad shayari In Punjabi For WhatsApp that you can share and give us feedback.

Sad Shayari In Punjabi

1

ਸਾਨੂੰ ਕਿੱਥੇ ਜੰਨਤ ਨਸੀਬ ਹੋਣੀ ਸਾਨੂੰ ਤਾਂ ਠੁਕਰਾਇਆ ਵੀ ਉਹਨੇ ਜਿਹਨੂੰ ਅਸੀਂ ਖੁਦਾ ਮੰਨਦੇ ਸੀ।

2

ਪਹਿਲੀ ਮੁਹੱਬਤ ਹਮੇਸ਼ਾ ਖ਼ੂਬਸੂਰਤ ਹੁੰਦੀ ਆ ਕਿਉਂਕਿ ਉਹ ਅਧੂਰੀ ਰਹਿ ਜਾਂਦੀ ਆ

3

ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ |

4

ਇੱਕ ਦਿਲ ਨਹੀਂ ਮੰਨਦਾ, ਬਾਕੀ ਮੈਨੂੰ ਤਾਂ ਕਦੋਂ ਦਾ ਪਤਾ ਉਹ ਮੇਰੀ ਨਹੀਂ ਹੋ ਸਕਦੀ💔

5

ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ, ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ..

6

ਬਹੁਤ ਬੁਰਾ ਲੱਗਦਾ ਜਦੋਂ ਕੋਈ ਆਪਣਾ ਹੀ ਸੱਚ ਲੁਕਾਉਣ ਲੱਗ ਜਾਵੇ 💔🥀

7

ਕੌਣ ਭੁਲਾ ਸਕਦਾ ਹੈ ਕਿਸੇ ਨੂੰ, ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ

8

ਚੇਹਰਿਆਂ ਤੇ ਮਰਨ ਵਾਲੇ ਕਿ ਜਾਨਣ ਦਿਲ ਦੀ ਖੂਬਸੂਰਤੀ ਕਿ ਹੁੰਦੀ ਏ

9

ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ….ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ…..!!!

10

ਬਿਲਕੁਲ ਇਹੋ ਸੱਚਾਈ ਆ , ਪਹਿਲਾਂ ਜੰਮਣ ਨੀ ਦਿੱਤਾ ਜਾਂਦਾ ਫਿਰ ਜਿਉਣ😔

CONCLUSION

The article is that sadness is the most difficult time you spend alone but you want to share your feelings and emotions so you must share them Sad Shayari In Punjabi.

Leave a Comment